08/05/2026
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਜੀ ਨਾਲ ਮੁਲਾਕਾਤ ਕਰਕੇ ਮੋਗਾ ਹਲਕੇ ਅਤੇ ਪੰਜਾਬ ਦੇ ਭਵਿੱਖ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਲੋਕਾਂ ਦੀ ਸੇਵਾ, ਹਰ ਲੋੜਵੰਦ ਤੱਕ ਮਦਦ ਪਹੁੰਚਾਉਣ ਅਤੇ 2027 ਲਈ ਇੱਕ ਮਜ਼ਬੂਤ ਤੇ ਵਿਕਾਸਸ਼ੀਲ ਪੰਜਾਬ ਬਣਾਉਣ ਦੇ ਸੰਕਲਪ ਨਾਲ ਅੱਗੇ ਵੱਧ ਰਹੇ ਹਾਂ।
#ਮੋਗੇਦੀਧੀ